interstate

ਖੰਨਾ ਪੁਲਿਸ ਵੱਲੋਂ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ

ਪਵਿੱਤਰ-ਹੁਸਨਦੀਪ ਗੈਂਗ ਦਾ 01 ਮੈਂਬਰ ਅਤੇ ਦਰਮਨ ਕਾਹਲੋਂ ਗੈਂਗ ਦੇ 02 ਮੈਂਬਰ ਗ੍ਰਿਫਤਾਰ ਕੀਤੇ ਗਏ। ਇਹਨਾਂ ਕੋਲੋਂ 08 ਅਸਲੇ, 14 ਮੈਗਜੀਨ ਅਤੇ 05 ਜਿੰਦਾ ਕਾਰਤੂਸ ਬ੍ਰਾਮਦ ਹੋਏ। ਇਹਨਾਂ ਦਾ ਇੱਕ ਸਾਥੀ ਮਾਨਸਾ ਜੇਲ੍ਹ ਚ ਬੈਠ ਕੇ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦਣ ਦੀ ਪੂਰੀ ਯੋਜਨਾ ਬਣਾਉਂਦਾ ਸੀ। ਇਹਨਾਂ ਦਾ ਕਨੈਕਸ਼ਨ 7 ਜੂਨ ਨੂੰ ਬਠਿੰਡਾ ਚ ਬੰਬ […]
Punjab  Breaking News 
Read More...

Advertisement