Iran conflict

“ਅਗਲੇ ਕੁਝ ਮਹੀਨਿਆਂ ’ਚ ਦੁਨੀਆ ਨੂੰ ਵੱਡੇ ਭੋਜਨ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ” — ਐੱਸ. ਜੈਸ਼ੰਕਰ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਵਿੱਚ ਵਿਸ਼ਵ ਖੁਰਾਕ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਈ। ਉਨ੍ਹਾਂ ਨੇ ਅਨਾਜ ਦੀ ਸਪਲਾਈ ਅਤੇ ਖਾਦਾਂ ਦੀ ਉਪਲਬਧਤਾ ਵਿੱਚ ਰੁਕਾਵਟਾਂ ਕਾਰਨ ਆਉਣ ਵਾਲੇ ਮਹੀਨਿਆਂ ਵਿੱਚ ਵੱਡੇ ਭੋਜਨ ਸੰਕਟ ਦੀ ਚੇਤਾਵਨੀ ਦਿੱਤੀ।
Punjab  World News  National  Breaking News  Uttar Pradesh  Haryana 
Read More...

Advertisement