JALANHDR

ਜਲੰਧਰ ਦੇ ਸਾਬਕਾ ਮੇਅਰ ਅਤੇ ਭਾਜਪਾ ਆਗੂ ਸੁਰਿੰਦਰ ਮਹੇ ਦਾ ਦਿਹਾਂਤ

ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਭਾਜਪਾ ਨੇਤਾ ਸੁਰਿੰਦਰ ਮਹੇ ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਪੀੜਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿਚ ਦੁਪਹਿਰ 2 ਵਜੇ ਹੋਵੇਗਾ। ਸੁਰਿੰਦਰ ਮਹੇ ਕਰਤਾਰਪੁਰ ਦੇ ਭਾਜਪਾ ਇੰਚਾਰਜ ਸਨ। ਉਨ੍ਹਾਂ ਦੀ […]
Punjab  Breaking News 
Read More...

Advertisement