JAMMUKASHMIR

ਪੰਜਾਬ ਸਣੇ ਉੱਤਰ ਭਾਰਤ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

Strong tremors feltਪੰਜਾਬ, ਚੰਡੀਗੜ੍ਹ, ਹਿਮਾਚਲ, ਹਰਿਆਣਾ, ਦਿੱਲੀ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ 1.34 ਮਿੰਟ ’ਤੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਲੋਕ ਘਰਾਂ ਵਿਚੋਂ ਬਾਹਰ ਆ ਗਏ। ਭਾਰਤ ਦੇ ਕਈ ਹਿੱਸਿਆਂ ਤੋਂ ਇਲਾਵਾ ਚੀਨ ਅਤੇ ਪਾਕਿਸਤਾਨ ਵਿਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। […]
Punjab  National  Breaking News 
Read More...

Advertisement