jaswindersingh

ਗੜ੍ਹਦੀਵਾਲਾ ਦੇ ਨੌਜਵਾਨ ਜਸਪਿੰਦਰ ਸਿੰਘ ਨੇ ਵਧਾਇਆ ਮਾਣ, ਅਮਰੀਕਾ ‘ਚ ਬਣਿਆ ਡਿਪਟੀ ਸ਼ੈਰਿਫ

ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਡੱਫਰ ਦਾ ਜੰਮਪਲ 33 ਵਰ੍ਹਿਆਂ ਦਾ ਨੌਜਵਾਨ ਜਸਪਿੰਦਰ ਸਹੋਤਾ ਪੁੱਤਰ ਪ੍ਰੋ.ਕਸ਼ਮੀਰ ਸਿੰਘ ਨੇ ਅਮਰੀਕਾ ਵਿੱਚ ਸਖ਼ਤ ਮਿਹਨਤ ਸਦਕਾ ਅਲੈਗਜੈਂਡਰੀਆ ਵਰਜੀਨੀਆ ਸ਼ੈਰਿਫ ਡਿਪਾਰਟਮੈਂਟ ਵਿਚ ਡਿਪਟੀ ਸ਼ੈਰਿਫ ਵੱਜੋਂ ਅਹੁਦਾ ਸੰਭਾਲਿਆ ਹੈ। ਜਿਸ ਤੋਂ ਬਾਅਦ  ਪਰਿਵਾਰਿਕ ਮੈਂਬਰਾਂ ਅਤੇ ਇਲਾਕੇ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਜਸਪਿੰਦਰ ਸਹੋਤਾ ਬੱਬੂ ਦੀ ਮਾਤਾ ਨਰਿੰਦਰ ਕੌਰ […]
Punjab  Breaking News 
Read More...

Advertisement