Jobs released

ਪੰਜਾਬ ਸਰਕਾਰ ਦੇ ਇਸ ਵਿਭਾਗ ’ਚ ਨਿਕਲੀਆਂ ਨੌਕਰੀਆਂ, ਚਾਹਵਾਨਾਂ ਤੋਂ ਮੰਗੀਆਂ ਗਈਆਂ ਅਰਜ਼ੀਆਂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ 5 ਜੂਨ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। Jobs released in the […]
Punjab  Breaking News 
Read More...

Advertisement