Kamal Grewal

ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਰੋਹਿਤ ਗੋਦਾਰਾ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, 5 ਕਰੋੜ ਦੀ ਫਿਰੌਤੀ ਮੰਗੀ

ਲੁਧਿਆਣਾ: 'ਇੱਕ ਤੇਰੀ ਦੀਵਾਨਗੀ ਨੀ, ਮੈਨੂੰ ਦੂਜਾ ਸ਼ੌਂਕ ਸਰਦਾਰੀ ਦਾ' ਗੀਤ ਨਾਲ ਰਾਤੋਂ-ਰਾਤ ਮਸ਼ਹੂਰ ਹੋਏ ਪੰਜਾਬੀ ਗਾਇਕ ਕਮਲਜੀਤ ਸਿੰਘ ਗਰੇਵਾਲ ਉਰਫ਼ ਕਮਲ ਗਰੇਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਵਿਦੇਸ਼ੀ ਨੰਬਰ ਤੋਂ ਆਈਆਂ ਕਾਲਾਂ ਅਤੇ ਵੌਇਸ ਮੈਸੇਜ ਰਾਹੀਂ ਧਮਕੀ...
Punjab  Breaking News  Entertainment 
Read More...

Advertisement