Kartarpur Corridor flood

ਕਰਤਾਰਪੁਰ ਕੋਰੀਡੋਰ ਕੋਲੋਂ ਧੁੱਸੀ ਬੰਨ੍ਹ ਵਿਚ ਪਿਆ ਪਾੜ ਘੱਗਰ ਵਿਚ ਨਵਾਂ ਵੀ ਪਿਆ ਪਾੜ,

ਰਾਤੋਂ ਰਾਤ ਪਾਣੀ ਦਾ ਪੱਧਰ ਵਧਿਆ ਹੈ। ਕਰਤਾਰਪੁਰ ਕੋਰੀਡੋਰ ਕੋਲੋਂ ਧੁੱਸੀ ਬੰਨ੍ਹ ਵਿਚ ਪਾੜ ਪਿਆ ਹੈ। ਪਾੜ ਪੈਣ ਨਾਲ ਪਾਣੀ ਭਾਰਤ ਪਾਕਿ ਸਰਹੱਦ ਨਾਲ ਲੱਗ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ।Kartarpur Corridor flood ਜੰਮੂ-ਕਸ਼ਮੀਰ ਦੇ ਉੱਜ ਡੈਮ ਤੋਂ ਰਾਵੀ ਵਿਚ ਛੱਡਿਆ ਗਿਆ 2.50 ਲੱਖ ਕਿਊਸਿਕ ਪਾਣੀ ਅੱਜ ਮਾਝੇ ਵਿੱਚ ਤਬਾਹੀ ਮਚਾ ਦੇਵੇਗਾ। ਪਠਾਨਕੋਟ, ਗੁਰਦਾਸਪੁਰ […]
Punjab 
Read More...

Advertisement