kashyaprajput

ਕਸ਼ਯਪ ਰਾਜਪੂਤ ਸਮਾਜ ਨੇ ‘ਆਪ’ ਨੂੰ ਦਿੱਤਾ ਸਮਰਥਨ

Support given to himselfਜਲੰਧਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਕਸ਼ਯਪ ਰਾਜਪੂਤ ਸਮਾਜ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ‘ਆਪ’ ਆਗੂ ਬਲਤੇਜ ਸਿੰਘ ਪਨੂੰ ਦੀ ਹਾਜ਼ਰੀ ’ਚ ਐਤਵਾਰ ਨੂੰ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਭਾਈਚਾਰੇ ਦੇ ਲੋਕਾਂ ਨੇ […]
Punjab  Breaking News 
Read More...

Advertisement