Kataruchak donates salary

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ

ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ 1,10,000 ਰੁਪਏ ਦਾ ਚੈੱਕ ਚੰਡੀਗੜ੍ਹ, 20 ਜੁਲਾਈ: Kataruchak donates salary ਸੂਬੇ ਵਿੱਚ ਹੜ੍ਹਾਂ ਦੀ ਲਪੇਟ ਵਿੱਚ ਆਏ ਲੋਕਾਂ ਪ੍ਰਤੀ ਪੂਰਨ ਸੁਹਿਰਦਤਾ ਤੇ ਇੱਕਜੁੱਟਤਾ ਦਰਸਾਉਂਦਿਆਂ ਖ਼ੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਪਣੀ ਇੱਕ ਮਹੀਨੇ ਦੀ ਤਨਖ਼ਾਹ (ਕੁੱਲ 1,10,000 ਰੁਪਏ) ਹੜ੍ਹ […]
Punjab  Breaking News 
Read More...

Advertisement