kaursingh

ਖੇਡ ਮੰਤਰੀ ਮੀਤ ਹੇਅਰ ਨੇ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 27 ਅਪਰੈਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਓਲੰਪੀਅਨ ਕੌਰ ਸਿੰਘ ਜੋ 74 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਖੇਡ ਮੰਤਰੀ ਮੀਤ ਹੇਅਰ ਨੇ ਕੌਰ […]
Punjab  Uttarakhand  Breaking News 
Read More...

Advertisement