KULDEEPDHALIWAL
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
‘ਸਰਕਾਰ ਤੁਹਾਡੇ ਦੁਆਰ’ ਕੈਂਪ ਦੌਰਾਨ ਮੰਤਰੀ ਧਾਲੀਵਾਲ ਅਤੇ MLA ਸ਼ੈਰੀ ਕਲਸੀ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
Published On
By Nirpakh News
Kalsi heard the problems of the people ਪੰਜਾਬ ਸਰਕਾਰ ਲੋਕਾਂ ਦੀਆਂ ਦੁਖ ਤਕਲੀਫ਼ਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਹੁਣ ਲੋਕਾਂ ਦੇ ਪਿੰਡਾਂ ਅਤੇ ਮੁਹੱਲਿਆਂ ਵਿਚ ਜਾ ਕੇ ਮਸਲੇ ਹੱਲ ਕਰ ਰਹੀ ਹੈ। ਇਹ ਪ੍ਰਗਟਾਵਾ ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲੇ ਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਦਿਨ ਬੀ. ਡੀ. ਪੀ. […]
Read More...
ਪੰਜਾਬ ਅਪਣਾਏਗਾ ਕੇਰਲਾ ਮਾਡਲ: ਕੁਲਦੀਪ ਸਿੰਘ ਧਾਲੀਵਾਲ
Published On
By Nirpakh News
Punjab will adopt the Kerala model ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਨੂੰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ। ਇਹ ਘੋਸ਼ਣਾ ਕੇਰਲ ਦੀ ਆਪਣੀ ਫੇਰੀ ਦੌਰਾਨ ਕੀਤੀ ਗਈ, ਜਿੱਥੇ ਮੰਤਰੀ ਨੇ NORCA (ਗੈਰ-ਨਿਵਾਸੀ ਕੇਰਲੀ ਮਾਮਲੇ) ਵਿਭਾਗ […]
Read More...
ਮੁੱਖ ਮੰਤਰੀ ਭਗਵੰਤ ਮਾਨ ਐਨ.ਆਰ.ਆਈ ਵਿਭਾਗ ਦੀ ਨਵੀਂ ਤੇ ਜ਼ਿਆਦਾ ਸੁਵਿਧਾਵਾਂ ਵਾਲੀ ਵੈੱਬਸਾਈਟ ਜਲਦ ਕਰਨਗੇ ਲੋਕ ਅਰਪਿਤ
Published On
By Nirpakh News
ਚੰਡੀਗੜ੍ਹ, 8 ਜੂਨ:ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਵੇਗੀ। ਇਨ੍ਹਾਂ ਵਿਦਿਆਰਥੀਆਂ ‘ਚ ਜ਼ਿਆਦਾ ਪੰਜਾਬ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਕੈਨੇਡਾ ਵਿਚ ਇੰਮੀਗ੍ਰੇਸ਼ਨ ਕਾਨੂੰਨਾਂ ਦੇ […]
Read More...
ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਦੇ ਵਿੱਚ ਲਏ ਗਏ ਵੱਡੇ ਫੈਸਲੇ , ਜਾਣੋ ਕਿਸਾਨਾਂ ਨਾਲ ਜੁੜੀ ਇਹ ਵੱਡੀ ਖਬਰ
Published On
By Nirpakh News
Punjab Cabinet meeting decision ਪੰਜਾਬ ਕੈਬਨਿਟ ਦੀ ਅੱਜ ਹੋਈ ਬੈਠਕ ਦੌਰਾਨ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ‘ਚ ਮੌਸਮ ਕਾਰਨ ਬਹੁਤ ਸਾਰੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਹਨ ਅਤੇ ਜਿਨ੍ਹਾਂ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ। […]
Read More...