KULTARSINGHSANDHWA

CM ਮਾਨ ਤੋਂ ਬਾਅਦ ਹੁਣ ਸਪੀਕਰ ਸੰਧਵਾਂ ਨੂੰ ਵੀ ਨਹੀਂ ਮਿਲੀ USA ਜਾਣ ਦੀ Permission

Sandhav did not get permission either ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵਿਦੇਸ਼ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ਦੀ ਜਾਣਕਾਰੀ ਖੁਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ। ਸਪੀਕਰ ਸੰਧਵਾਂ ਅਮਰੀਕਾ ਵਿੱਚ ਹੋ ਰਹੀ ਸਿਆਸੀ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਜਾਣਾ ਸੀ, ਪਰ ਉਨ੍ਹਾਂ ਨੂੰ ਜਾਣ ਦੀ ਇਜ਼ਾਜਤ ਨਹੀਂ ਮਿਲੀ ਹੈ। ਉਨ੍ਹਾਂ ਨੂੰ […]
Punjab  National  Breaking News 
Read More...

ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਸਪੀਕਰ ਨੇ ਨੌਜਵਾਨ ਅਧਿਕਾਰੀਆਂ ਦੀ ਕੀਤੀ ਸ਼ਲਾਘਾ, ਉਨ੍ਹਾਂ ਨੂੰ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਲਈ ਕਿਹਾ ਚੰਡੀਗੜ, 25 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ, ਜਿਨ੍ਹਾਂ ਨੇ ਹਾਲ ਹੀ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆ 2022 ਪਾਸ ਕੀਤੀ ਹੈ, ਨਾਲ ਮੀਟਿੰਗ ਕੀਤੀ। ਇਸ ਮੌਕੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੀ […]
Punjab  Breaking News 
Read More...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਪੱਟੀ ‘ਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ

ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ ਮਿਰਚਾਂ ਦੀ ਕਾਸ਼ਤ, ਪ੍ਰੋਸੈਸਿੰਗ ਅਤੇ ਬਰੈਂਡਿੰਗ ਦੀ ਸਿਖਲਾਈ ਦੇਣ ਲਈ ਤਿਆਰ: ਗੁਰਮੀਤ ਸਿੰਘ ਖੁੱਡੀਆਂ ਵਿਧਾਨ ਸਭਾ ਸਪੀਕਰ ਨੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਅਤੇ ਮਾਰਕਫੈਡ ਦੇ ਮਾਹਿਰਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ, 4 ਜੁਲਾਈ: chilli growers of Ferozepur belt ਪੰਜਾਬ ਵਿਧਾਨ […]
Punjab 
Read More...

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ, 4 ਜੁਲਾਈ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ.ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ  ਡਾ. ਅਮਰ ਸਿੰਘ ਆਜ਼ਾਦ ਜੋ ਕਿ ਐਮ.ਡੀ. ਪੀਡੀਆਟ੍ਰਿਕਸ ਤੇ ਕਮਿਊਨਿਟੀ ਮੈਡੀਸਨ ਡਿਗਰੀ ਹਾਸਲ ਉੱਘੇ ਸਿਹਤ ਮਾਹਰ ਸਨ। ਉਹ ਦੇਸ਼ ਦੀ […]
Punjab 
Read More...

ਕਾਗ਼ਜ਼-ਰਹਿਤ ਹੋਵੇਗੀ ਪੰਜਾਬ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਐਲਾਨ

ਸਮੂਹ ਵਿਧਾਇਕਾਂ ਦੇ ਮੇਜ਼ਾਂ ‘ਤੇ ਲੱਗਣਗੇ ਟੈਬਲੇਟ ਅਗਲੇ ਸੈਸ਼ਨ ਤੋਂ ਸਦਨ ਦੀ ਕਾਰਵਾਈ ਹੋਵੇਗੀ ਹਾਈ-ਟੈਕ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਰਾਹੀਂ ਸਦਨ ਸਬੰਧੀ ਜਾਣਕਾਰੀ ਦਾ ਹੋਵੇਗਾ ਅਦਾਨ-ਪ੍ਰਦਾਨ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਵਰਕ ਆਰਡਰ ਜਾਰੀ ਚੰਡੀਗੜ੍ਹ, 20 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਵਾਤਾਵਰਣ-ਪੱਖੀ ਪਹਿਲ ਤਹਿਤ ਪੰਜਾਬ ਵਿਧਾਨ ਸਭਾ ਦੇ […]
Punjab 
Read More...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਦੀਵਾਨ ਟੋਡਰਮੱਲ ਦੀ ਹਵੇਲੀ ਸਬੰਧੀ ਕੇਸ ਦੇ ਨਿਪਟਾਰੇ ਹਿੱਤ ਚਾਰਾਜੋਈ ਤੇਜ਼ ਕਰਨ ਲਈ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 13 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬਘਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰਮੱਲ ਜੀ ਦੀ ਯਾਦਗਾਰੀ ਹਵੇਲੀ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚਲ ਰਹੇ ਕੇਸ ਦੇ ਨਿਪਟਾਰੇ ਲਈ ਚਾਰਾਜੋਈ ਤੇਜ਼ ਕਰਨ। ਵਿਧਾਨ ਸਭਾ […]
Punjab  Breaking News 
Read More...

ਸਪੀਕਰ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਜੂਨ ਨੂੰ ਸੱਦੀ

 ਚੰਡੀਗੜ੍ਹ, 13 ਜੂਨ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਜੂਨ, 2023 ਨੂੰ ਸੱਦੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਕਾਰਜਵਿਧੀ ਅਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ-16 ਦੇ ਦੂਜੇ ਸ਼ਰਤੀ ਉਪਬੰਧ ਤਹਿਤ ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ, ਜਿਸ ਨੂੰ 22 ਮਾਰਚ, 2023 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਨੂੰ 19 ਜੂਨ, 2023 (ਸੋਮਵਾਰ) ਨੂੰ ਬਾਅਦ ਦੁਪਹਿਰ 2:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਚੌਥੇ ਸੈਸ਼ਨ ਦੀ ਬੈਠਕ ਲਈ ਇਕੱਤਰ ਹੋਣ ਲਈ ਬੁਲਾਇਆ ਹੈ। ———–
Punjab  Breaking News 
Read More...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਤ, ਨੋਟੀਫ਼ਿਕੇਸ਼ਨ

ਚੰਡੀਗੜ੍ਹ, 7 ਜੂਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁੱਲ 15 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਸੂਚੀ […]
Punjab  Breaking News 
Read More...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ ਸਬੰਧੀ ਕਿਤਾਬ ਜਾਰੀ

ਚੰਡੀਗੜ੍ਹ, 30 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਦੀਆਂ ਕਾਰਵਾਈਆਂ ਸਬੰਧੀ ਕਿਤਾਬ “ਪੰਜਾਬ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ (1960-2021)” ਆਪਣੇ ਦਫ਼ਤਰ ਵਿਖੇ ਜਾਰੀ ਕੀਤੀ। ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਸ ਮੌਕੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਸਕੱਤਰ ਸ੍ਰੀ ਸੁਰਿੰਦਰ ਪਾਲ ਮੌਜੂਦ ਸਨ। ਪੰਜਾਬ […]
Punjab  Breaking News 
Read More...

ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 11 ਮਈ ਸਿਫ਼ਤੀ ਦੇ ਘਰ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਉਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਇਹ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸਰਦਾਰ ਸੰਧਵਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ […]
Punjab  Breaking News 
Read More...

Advertisement