laljeetsinghbhuller

ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸ਼ਨੀਵਾਰ ਕਰਨਾ ਪਵੇਗਾ ਕੰਮ, ਜਾਰੀ ਹੋਏ ਹੁਕਮ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੱਡੀਆਂ ਦੀ ਪਾਸਿੰਗ ਦੀ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ (10 ਜੂਨ, 2023) ਨੂੰ ਵਿਭਾਗ ਦੇ ਅਮਲੇ ਨੂੰ ਕੰਮ ਕਰਨ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਵਿਭਾਗ ਨੇ ਇਸ ਸਬੰਧੀ ਲਿਖ਼ਤੀ ਹੁਕਮ ਜਾਰੀ ਕਰਕੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨ ਦਿੱਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ […]
Punjab  Breaking News 
Read More...

Advertisement