Latest News Punjab
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਨੇ 54 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
Published On
By NIRPAKH POST
ਚੰਡੀਗੜ੍ਹ- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਪਿਛਲੇ ਕੁਝ ਮਹੀਨਿਆਂ ਤੋਂ ਇਹ ਯਤਨ ਕਰ ਰਹੀ ਹੈ ਕਿ ਸੂਬੇ ਵਿੱਚੋਂ ਨਸ਼ੇ ਦੀ ਜੜ੍ਹ ਨੂੰ ਖ਼ਤਮ ਕੀਤਾ ਜਾ ਸਕੇ। ਸਰਕਾਰ ਵੱਲੋਂ ਸਭ ਤੋਂ ਪਹਿਲਾਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ...
Read More...
ਵਕਫ ਸੋਧ ਬਿੱਲ 'ਤੇ ਬੋਲੇ ਹਰਜਿੰਦਰ ਧਾਮੀ
Published On
By NIRPAKH POST
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪੇਸ਼ ਹੋਏ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਧਾਮੀ...
Read More...
ਮੁੱਖ ਮੰਤਰੀ ਪੰਜਾਬ ਨੇ ਆਪਣੇ ਭਾਸ਼ਣ ਨਾਲ ਸਮੇਟਿਆਂ ਬਜਟ ਇਜਲਾਸ
Published On
By NIRPAKH POST
ਚੰਡੀਗੜ੍ਹ- ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਤੇ ਬਹਿਸ ਹੋਈ ਹੈ। ਜਿਸ ਚ ਵਿਰੋਧੀ ਧਿਰਾਂ ਨੇ ਆਪਣਾ ਪੱਖ ਰੱਖਣਾ ਹੁੰਦਾ ਹੈ। ਪਰ ਹੋਇਆ ਇਸ ਦੇ ਉਲਟ ਮੁੱਦੇ ਪੇਸ਼ ਕਰਨ ਦੀ ਬਜਾਏ ਵਿਰੋਧੀ ਧਿਰ ਦੇ ਆਗੂਆਂ ਨੇ ਆਪਸੀ ਤਕਰਾਰ...
Read More...
ਪੰਜਾਬ ਵਿਧਾਨ ਸਭਾ ਚ ਭਖਿਆ ਇਜਲਾਸ ਕਾਂਗਰਸ ਨੇ ਕੀਤਾ ਵਾਕਆਊਟ
Published On
By NIRPAKH POST
ਨਿਊਜ ਡੈਸਕ- ਬੀਤੇ ਕੁਝ ਦਿਨਾਂ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਚੱਲ ਰਿਹਾ ਹੈ। ਜਿਸ ਚ ਕੁਝ ਮੁੱਦਿਆਂ ਨੂੰ ਲੈ ਕੇ ਮਾਹੌਲ ਗਰਮਾਇਆ ਨਜ਼ਰ ਆ ਰਿਹਾ ਹੈ। ਬਜਟ ਸੈਸ਼ਨ ਦੌਰਾਨ ਮਾਹੌਲ ਕੁਝ ਇਸ ਤਰ੍ਹਾਂ ਭਖਿਆ ਕਿ ਕਾਂਗਰਸ ਪਾਰਟੀ ਨੇ...
Read More...
ਵਿਜੀਲੈਂਸ ਦੀ ਛਾਪੇਮਾਰੀ ‘ਤੇ ਬੀਬੀ ਜਗੀਰ ਕੌਰ ਦਾ ਬਿਆਨ, ਬੇ-ਬੁਨਿਆਦ ਦੱਸੀ ਖ਼ਬਰ,ਹੋਰ ਮਾਮਲੇ ਦਾ ਕੀਤਾ ਜ਼ਿਕਰ
Published On
By Nirpakh News
Jagir Kaur Vigilance Update:
Read More...
Advertisement
