LEAD BOLDER

ਬਲੈਕ ਬੋਰਡਾਂ ਤੋਂ ਸੱਤਾ ਦੇ ਗਲਿਆਰਿਆਂ ਤੱਕ: ਪੰਜਾਬ ਨੇ ਸਰਕਾਰੀ ਸਕੂਲਾਂ ਦੇ ਟਾਪਰਾਂ ਨੂੰ ਵੱਡੇ ਸੁਪਨੇ ਲੈਣ ਅਤੇ ਅਗਵਾਈ ਕਰਨ ਦੇ ਸਮਰੱਥ ਬਣਾਇਆ

ਚੰਡੀਗੜ੍ਹ, 21 ਮਈ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਅਕਾਦਮਿਕ ਖੇਤਰ ਵਿੱਚ ਮਾਰੀਆਂ ਮੱਲਾਂ ਦਾ ਜਸ਼ਨ ਮਨਾਉਣ ਅਤੇ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਲਈ ਅਹਿਮ...
Punjab 
Read More...

Advertisement