letter

CM ਭਗਵੰਤ ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਇਕ ਚਿੱਠੀ ਲਿਖੀ ਗਈ ਹੈ, ਜਿਸ ‘ਚ ਝੋਨੇ ਦੇ ਸੀਜ਼ਨ ਦੌਰਾਨ ਵਾਧੂ ਬਿਜਲੀ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਨੂੰ ਚਿੱਠੀ ਲਿਖੀ ਗਈ […]
Punjab  Breaking News 
Read More...

Advertisement