Ludhiana Police Drug Smugglers Busted

ਲੁਧਿਆਣਾ ‘ਚ ਨਸ਼ਾ ਤਸਕਰਾਂ ਦਾ ਪਰਦਾਫਾਸ਼ , 5 ਕਿਲੋ ਹੈਰੋਇਨ ਅਤੇ ਡਰੱਗ ਮਨੀ ਨਾਲ 1 ਤਸਕਰ ਗ੍ਰਿਫਤਾਰ

Ludhiana Police Drug Smugglers Busted ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਇੱਕ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਲੁਧਿਆਣਾ ਪੁਲਿਸ ਅੱਜ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਦੀ ਜਾਣਕਾਰੀ ਦੇਵੇਗੀ। ਪੁਲੀਸ ਸੂਤਰਾਂ ਦਾ ਕਹਿਣਾ ਹੈ ਕਿ ਹੈਰੋਇਨ ਸਰਹੱਦੀ ਖੇਤਰ ਤੋਂ ਲਿਆ […]
Punjab  Breaking News 
Read More...

Advertisement