Major achievement of Punjab Government

ਪੰਜਾਬ ਸਰਕਾਰ ਦੀ ਵੱਡੀ ਉਪਲੱਬਧੀ : ਸਿਹਤ ਸੰਸਥਾਵਾਂ ਵਿੱਚ ਮੈਨਪਾਵਰ ਦੀ ਘਾਟ ਕੀਤੀ ਪੂਰੀ ਡਾਕਟਰਾਂ ਤੇ ਸਹਾਇਕ ਸਟਾਫ਼ ਦੀਆਂ ਕੀਤੀਆਂ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਸਿਹਤ ਖੇਤਰ ਨੂੰ ਮੁੜ ਸੁਰਜੀਤ ਕਰਨ ਲਈ ਮੈਨ ਪਾਵਰ ਦੀ ਘਾਟ ਨੂੰ ਪੂਰਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ। ਪਿਛਲੇ ਲੰਬੇ ਸਮੇਂ ਤੋਂ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਡਾਕਟਰਾਂ, ਨਰਸਾਂ...
Punjab  Health 
Read More...

Advertisement