Manipur Violence

NCW ਨੇ ਟਵਿੱਟਰ ਇੰਡੀਆ ਨੂੰ ਦਿੱਤੇ ਨਿਰਦੇਸ਼, ਸੋਸ਼ਲ ਮੀਡੀਆ ਤੋਂ ਵੀਡੀਓ ਹਟਾਓ, ਸਜ਼ਾਤਮਕ ਕਾਰਵਾਈ ਦੀ ਦਿੱਤੀ ਚੇਤਾਵਨੀ

ਮਣੀਪੁਰ ਵਿੱਚ ਔਰਤਾਂ ਨੂੰ ਨਗਨ ਕਰ ਕੇ ਘੁਮਾਉਂਦੇ ਹੋਏ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ। ਇਸ ਘਟਨਾ ਨੇ ਦੇਸ਼ ਭਰ ਵਿੱਚ ਵਿਵਾਦ ਪੈਦਾ ਕਰ ਦਿੱਤਾ ਹੈ ਤੇ ਸੂਬੇ ਵਿੱਚ ਮੌਜੂਦਾ ਸਥਿਤੀ ਨੂੰ ਲੈ ਕੇ ਚਿੰਤਾਵਾਂ ਪੈਦਾ ਕੀਤੀਆਂ ਹਨ। ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਰਾਸ਼ਟਰੀ ਮਹਿਲਾ ਕਮਿਸ਼ਨ (NCW) ਨੇ ਟਵਿੱਟਰ ਇੰਡੀਆ ਦੇ […]
National  Breaking News 
Read More...

Advertisement