Manmohan Singh Funeral

ਡਾ. ਮਨਮੋਹਨ ਸਿੰਘ ਦੀ ਅੰਤਿਮ ਯਾਤਰਾ , ਗਾਂਧੀ ਪਰਿਵਾਰ ਸਣੇ ਹਰ ਲੀਡਰ ਨਮ ਅੱਖਾਂ ਨਾਲ ਕਰ ਰਿਹਾ ਯਾਦ

Manmohan Singh Funeral  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਨਿਗਮਬੋਧ ਘਾਟ ਪਹੁੰਚ ਗਈ ਹੈ। ਮ੍ਰਿਤਕ ਦੇਹ ਨੂੰ ਫੌਜ ਦੀ ਤੋਪ ਗੱਡੀ ‘ਤੇ ਰੱਖਿਆ ਗਿਆ ਹੈ। ਰਾਹੁਲ ਗਾਂਧੀ ਮ੍ਰਿਤਕ ਦੇਹ ਦੇ ਨਾਲ ਕਾਰ ਵਿੱਚ ਬੈਠੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸਵੇਰੇ 11:35 ਵਜੇ ਕੀਤਾ ਜਾਵੇਗਾ। ਰਾਸ਼ਟਰਪਤੀ ਦ੍ਰੋਪਦੀ […]
National  Breaking News 
Read More...

Advertisement