Many weapons and Aadhaar cards recovered

ਜੰਮੂ ਕਸ਼ਮੀਰ ਚ ਭਾਰਤੀ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ ! ਕਈ ਹਥਿਆਰ ਅਤੇ ਆਧਾਰ ਕਾਰਡ ਬਰਾਮਦ

ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ ਵੀ ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਜਾਰੀ ਹੈ। ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਵਿੱਚ ਬੁੱਧਵਾਰ ਨੂੰ ਹਥਿਆਰਾਂ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ। 13 ਮਈ ਨੂੰ ਇੱਥੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ...
National  Breaking News 
Read More...

Advertisement