middaymeal

ਸਕੂਲੀ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਇਆ ਜਾਵੇ : ਡੀ.ਪੀ. ਰੈੱਡੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਮਿਡ ਡੇ ਮੀਲ ਸਕੀਮ ਸਬੰਧੀ ਮੀਟਿੰਗ ਦੀ ਕੀਤੀ ਪ੍ਰਧਾਨਗੀ  ਚੰਡੀਗੜ੍ਹ, 9 ਫਰਵਰੀ: ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਨੇ ਕਿਹਾ ਕਿ ਖਾਣਾ […]
Punjab 
Read More...

Advertisement