MLA Harmeet Singh Pathanmajra

ਸਨੌਰ ਹਲਕੇ 'ਚ 19 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੀਆਂ 73 ਕਿਲੋਮੀਟਰ 29 ਪੇਂਡੂ ਲਿੰਕ ਸੜਕਾਂ-ਹਰਮੀਤ ਸਿੰਘ ਪਠਾਣਮਾਜਰਾ

ਸਨੌਰ, ਦੂਧਨਸਾਧਾਂ, 15 ਮਈ:(ਮਾਲਕ ਸਿੰਘ ਘੁੰਮਣ )ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੇ ਹਲਕੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਦੀਆਂ ਮੁਸ਼ਕਿਲਾਂ...
Punjab 
Read More...

Advertisement