model

ਪੰਜਾਬ ਅਪਣਾਏਗਾ ਕੇਰਲਾ ਮਾਡਲ: ਕੁਲਦੀਪ ਸਿੰਘ ਧਾਲੀਵਾਲ

Punjab will adopt the Kerala model ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਨੂੰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ। ਇਹ ਘੋਸ਼ਣਾ ਕੇਰਲ ਦੀ ਆਪਣੀ ਫੇਰੀ ਦੌਰਾਨ ਕੀਤੀ ਗਈ, ਜਿੱਥੇ ਮੰਤਰੀ ਨੇ NORCA (ਗੈਰ-ਨਿਵਾਸੀ ਕੇਰਲੀ ਮਾਮਲੇ) ਵਿਭਾਗ […]
Punjab  Breaking News 
Read More...

Advertisement