modern stadiums

ਚੱਬੇਵਾਲ ਹਲਕੇ ਦੇ 29 ਪਿੰਡਾਂ ’ਚ ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਉੱਪਰ 9 ਕਰੋੜ ਤੋਂ ਵੱਧ ਕੀਤਾ ਜਾਵੇਗਾ ਖਰਚ - ਡਾ. ਇਸ਼ਾਂਕ ਕੁਮਾਰ

ਹੁਸ਼ਿਆਰਪੁਰ/ਚੱਬੇਵਾਲ, 14 ਜੁਲਾਈ :                  ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਪੜਾਅ ਤਹਿਤ ਹਲਕੇ ਦੇ 29 ਪਿੰਡਾਂ ਵਿਚ 9 ਕਰੋੜ ਤੋਂ ਵੱਧ ਦੀ ਰਾਸ਼ੀ ਖ਼ਰਚ ਕਰਕੇ ਅਤਿ-ਆਧੁਨਿਕ ਖੇਡ ਸਟੇਡੀਅਮਾਂ
Punjab 
Read More...

Advertisement