Modi Government increased MSP

ਕੇਂਦਰ ਦਾ ਦੀਵਾਲ਼ੀ ਮੌਕੇ ਕਿਸਾਨਾਂ ਨੂੰ ਵੱਡਾ ਤੋਹਫ਼ਾ ! ਹਾੜੀ ਦੀਆਂ ਇਨ੍ਹਾਂ 6 ਫਸਲਾਂ ਲਈ ਵਧਾਈ MSP..

Modi Government increased MSP ਦੀਵਾਲੀ ‘ਤੇ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ। ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਦਿੱਤਾ ਹੈ। ਕੇਂਦਰ ਸਰਕਾਰ ਨੇ 2025-26 ਦੇ ਸੀਜ਼ਨ ਲਈ 6 ਹਾੜੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਸ ਫੈਸਲੇ ਤਹਿਤ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ […]
National  Breaking News 
Read More...

Advertisement