mohali cricket match

ਮੀਤ ਹੇਅਰ ਵੱਲੋਂ ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਮੁਹਾਲੀ ਨੂੰ ਬਾਹਰ ਕਰਨ ਦੀ ਕਰੜੀ ਨਿਖੇਧੀ

ਵਿਸ਼ਵ ਕੱਪ-2023 ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲੇਆਮ ਵਿਤਕਰੇਬਾਜ਼ੀ: ਮੀਤ ਹੇਅਰ ਖੇਡ ਮੰਤਰੀ ਨੇ ਪਹਿਲੀ ਵਾਰ ਪੰਜਾਬ ਨੂੰ ਵਿਸ਼ਵ ਕੱਪ ਦੀ ਮੇਜ਼ਬਾਨ ਸੂਚੀ ਵਿੱਚੋਂ ਬਾਹਰ ਰੱਖਣ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ: ਮੀਤ ਹੇਅਰ ਚੰਡੀਗੜ੍ਹ, 27 ਜੂਨ […]
Punjab 
Read More...

Advertisement