monsoon
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਤੋਂ ਪਹਿਲਾਂ ਧੋਗੜੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਦੇ ਯੋਗ ਬਣਾਉਣ ਦੇ ਨਿਰਦੇਸ਼
Published On
By NIRPAKH POST
ਜਲੰਧਰ, 19 ਜੂਨ : ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਧੋਗੜੀ ਰੋਡ ’ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਅਤੇ ਅਸੁਵਿਧਾ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਧੋਗੜੀ ਰੋਡ...
Read More...
ਪੰਜਾਬ ਵਿਚ ਭਾਰੀ ਬਾਰਸ਼, 5 ਜ਼ਿਲ੍ਹਿਆਂ ਲਈ ਅਲਰਟ
Published On
By Nirpakh News
Heavy rains in Punjab ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਮਾਨਸੂਨ ਦੀ ਬਾਰਿਸ਼ ਜ਼ੋਰਾਂ ਉਤੇ ਹੈ। ਅੱਜ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ-ਐਨਸੀਆਰ ਦੇ ਵੱਡੀ ਗਿਣਤੀ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ ਅਗਲੇ 24 ਘੰਟੇ ਇਹ ਸਿਲਸਲਾ ਜਾਰੀ ਰਹੇਗੀ। ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, […]
Read More...
ਪੰਜਾਬ ‘ਚ ਪਠਾਨਕੋਟ ਰਾਹੀਂ ਦਾਖਲ ਹੋਇਆ ਮਾਨਸੂਨ !
Published On
By Nirpakh News
Monsoon has entered Punjab
Read More...
ਉੱਤਰੀ ਭਾਰਤ ਵੱਲ ਤੇਜ਼ੀ ਨਾਲ ਵਧਿਆ ਮਾਨਸੂਨ, 20 ਜੂਨ ਨੂੰ ਭਾਰੀ ਮੀਂਹ ਦਾ ਅਲਰਟ
Published On
By Nirpakh News
ਇਸ ਸਾਲ ਹੁਣ ਤੱਕ ਸੁਸਤ ਰਿਹਾ ਮਾਨਸੂਨ (Monsoon Update) ਦੇ ਇਸ ਐਤਵਾਰ ਤੋਂ ਰਫਤਾਰ ਫੜਨ ਦੀ ਸੰਭਾਵਨਾ ਹੈ। ਮਾਨਸੂਨ ਦਾ ਇਹ ਰੁਖ ਪੂਰਬੀ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਪੈਦਾ ਕਰ ਰਿਹਾ ਹੈ। ਇਹ ਇਲਾਕੇ ਇਸ ਸਮੇਂ ਅਤਿ ਦੀ ਗਰਮੀ ਦੀ ਲਪੇਟ ਵਿੱਚ ਹਨ।Heavy rain alert on June 20 ਮੌਸਮ ਵਿਗਿਆਨੀਆਂ […]
Read More...
Monsoon ਨੂੰ ਲੈ ਕੇ ਖੁਸ਼ਖ਼ਬਰੀ, ਮੌਸਮ ਵਿਭਾਗ ਮੁਤਾਬਕ ਅੱਠ ਦਿਨਾਂ ਦੀ ਦੇਰੀ ਤੋਂ ਬਾਅਦ ਕੇਰਲ ਪਹੁੰਚਿਆ ਮੌਨਸੂਨ
Published On
By Nirpakh News
ਮੌਸਮ ਹਰ ਪਲ ਬਦਲ ਰਿਹਾ ਹੈ। ਕੁਝ ਥਾਵਾਂ ‘ਤੇ ਮੀਂਹ ਪੈ ਰਿਹਾ ਹੈ ਜਦਕਿ ਕਈ ਥਾਵਾਂ ‘ਤੇ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਲੋਕ ਮੌਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ ਭਾਰਤ ਮੌਸਮ ਵਿਭਾਗ (IMD) ਨੇ ਵੀਰਵਾਰ ਨੂੰ ਲੋਕਾਂ ਨੂੰ ਖੁਸ਼ਖਬਰੀ ਦਿੱਤੀ ਹੈ।Good news about Monsoon ਦਰਅਸਲ ਅੱਠ ਦਿਨਾਂ ਦੀ ਦੇਰੀ […]
Read More...