most proffered tourist destination

ਸੈਰ- ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਮੁੰਬਈ ਵਿੱਚ ਸੈਰ- ਸਪਾਟਾ ਰੋਡ ਸ਼ੋਅ ਦੀ ਅਗਵਾਈ ਕੀਤੀ, ਜਿਸ ਵਿੱਚ ਪੰਜਾਬ ਨੂੰ ਸਭ ਤੋਂ ਵੱਧ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਦਰਸਾਇਆ ਗਿਆ

ਮੁੰਬਈ/ਚੰਡੀਗੜ੍ਹ, 24 ਅਗਸਤ: most proffered tourist destination ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ  ਅਨਮੋਲ ਗਗਨ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੈਰ- ਸਪਾਟਾ ਵਿਭਾਗ ਪੰਜਾਬ ਵੱਲੋਂ ਅੱਜ ਮੁੰਬਈ ਸ਼ਹਿਰ ਵਿੱਚ ਇੱਕ ਪ੍ਰਭਾਵਸ਼ਾਲੀ ਅਤੇ ਮਨਮੋਹਕ ਰੋਡ ਸ਼ੋਅ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ 23 ਅਗਸਤ ਨੂੰ ਜੈਪੁਰ (ਰਾਜਸਥਾਨ) ਤੋਂ ਸ਼ੁਰੂ ਹੋਏ ਚਾਰ-ਸ਼ਹਿਰਾਂ ਵਾਲੇ ਰੋਡ […]
Punjab  Breaking News 
Read More...

Advertisement