MOU WITH BRITISH COUNCIL

ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ

ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਚੁੱਕਿਆ ਕਦਮ ਮੁੱਖ ਮੰਤਰੀ ਨੇ ਨਵੇਂ ਉਪਰਾਲੇ ਨੂੰ ਪੰਜਾਬੀ ਨੌਜਵਾਨਾਂ ਦੀ ਭਲਾਈ ਲਈ ਇਤਿਹਾਸਕ ਕਦਮ ਦੱਸਿਆ ਸਰਕਾਰੀ ਕਾਲਜਾਂ ਦੇ ਪੰਜ ਹਜ਼ਾਰ ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਹੋਵੇਗਾ ਲਾਗੂ ਚੰਡੀਗੜ੍ਹ, 24 ਜੁਲਾਈ MOU WITH BRITISH COUNCIL ਮੁੱਖ ਮੰਤਰੀ ਭਗਵੰਤ ਮਾਨ ਦੀ […]
Punjab  Breaking News 
Read More...

Advertisement