MP Channi On Bittu

ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਪਰ ਰਵਨੀਤ ਬਿੱਟੂ ਕਦੇ ਨਹੀਂ- MP ਚੰਨੀ 

MP Channi On Bittu ਬਰਨਾਲਾ ‘ਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪਹੁੰਚੇ ਸਾਬਕਾ ਸੀਐੱਮ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬਿੱਟੂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤੁਲਨਾ ਕਾਮੇਡੀਅਨ ਤੇ ਆਜ਼ਾਦ ਚੋਣ ਲੜਨ ਵਾਲੇ ਨੀਟੂ ਸ਼ਟਰਾਂਵਾਲੇ ਨਾਲ ਕੀਤੀ। ਉਨ੍ਹਾਂ ਨੇ ਇਹ ਬਿਆਨ ਉਦੋਂ ਦਿੱਤਾ […]
Punjab  Breaking News 
Read More...

Advertisement