MP Kiran Chaudhary On Congress

ਰਾਜ ਸਭਾ ਮੈਂਬਰ ਕਿਰਨ ਚੌਧਰੀ ਦਾ ਕਾਂਗਰਸ ‘ਤੇ ਤੰਜ ! ਕਿਹਾ ” ਉਹ ਸਿਰਫ ਵਿਰੋਧ ਦੀ ਰਾਜਨੀਤੀ ਕਰਦੀ ਹੈ, ਪਾਰਟੀ ਦੀ ਕੋਈ ਦਿਸ਼ਾ ਨਹੀਂ ਹੈ”

Haryana Rajya Sabha MP ਹਰਿਆਣਾ ਤੋਂ ਭਾਜਪਾ ਦੀ ਰਾਜ ਸਭਾ ਮੈਂਬਰ ਕਿਰਨ ਚੌਧਰੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਪੋਸਟ ਕੀਤਾ ਹੈ। ਜਿਸ ਰਾਹੀਂ ਉਨ੍ਹਾਂ ਕਾਂਗਰਸ ‘ਤੇ ਤਿੱਖੇ ਹਮਲੇ ਕੀਤੇ। ਕਿਰਨ ਚੌਧਰੀ ਨੇ ਪੋਸਟ ‘ਚ ਲਿਖਿਆ ਕਿ ‘ਕਾਂਗਰਸ ਸਿਰਫ ਵਿਰੋਧ ਦੀ ਰਾਜਨੀਤੀ ਕਰਦੀ ਹੈ।’ ਰਾਜ ਸਭਾ […]
National  Haryana 
Read More...

Advertisement