Punjabi Music Producer Pinky Dhaliwali Mohali

ਮੋਹਾਲੀ ਵਿੱਚ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ 'ਤੇ ਗੋਲੀਬਾਰੀ,ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਵਿਵਾਦ ਤੋਂ ਬਾਅਦ ਸੁਰਖੀਆਂ ਵਿੱਚ ਆਈ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ। ਮੋਹਾਲੀ ਸੈਕਟਰ-71 ਦੇ ਇੱਕ ਘਰ ਦੇ ਬਾਹਰ ਛੇ ਤੋਂ ਸੱਤ ਰਾਉਂਡ ਹਵਾਈ ਫਾਇਰਿੰਗ ਕੀਤੀ ਗਈ। ਗੋਲੀਬਾਰੀ ਕਰਨ ਵਾਲੇ...
Entertainment 
Read More...

Advertisement