Nasha Mukt Punjab Yatra

ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਪਹੁੰਚੇਗੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’

ਭਾਜਪਾ ਵੱਲੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਵਿਧਾਨ ਸਭਾ ਹਲਕਿਆਂ ਵਿੱਚੋਂ ਵੀ ਲੰਘੇਗੀ। ਯਾਤਰਾ 21 ਸਤੰਬਰ ਤੋਂ ਸ਼ੁਰੂ ਹੋਈ ਚੌਥੀ ਯਾਤਰਾ ਦਾ ਹਿੱਸਾ ਹੈ।
Punjab  Breaking News 
Read More...

Advertisement