ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਚ ਵੀ 13 ਜੁਲਾਈ ਤੱਕ ਸਕੂਲ ਬੰਦ ਕਰਨ ਦਾ ਫੈਸਲਾ

ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਚ ਵੀ 13 ਜੁਲਾਈ ਤੱਕ ਸਕੂਲ ਬੰਦ ਕਰਨ ਦਾ ਫੈਸਲਾ

ਚੰਡੀਗੜ੍ਹ ਦੇ ਸਕੂਲਾਂ ਵਿਚ ਵੀ 13 ਜੁਲਾਈ ਤੱਕ ਛੁੱਟੀਆਂ (Holiday announced in Chandigarh) ਦਾ ਐਲਾਨ ਕਰ ਦਿੱਤਾ ਗਿਆ। ਭਾਰੀ ਬਾਰਸ਼ ਕਾਰਨ ਬਣੇ ਹਾਲਾਤਾਂ ਪਿੱਛੋਂ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ। ਪੰਜਾਬ ਦੇ ਸਿੱਖਿਆ ਮੰਤਰੀ ਨੇ ਇਹ ਐਲਾਨ ਕੀਤਾ […]

ਚੰਡੀਗੜ੍ਹ ਦੇ ਸਕੂਲਾਂ ਵਿਚ ਵੀ 13 ਜੁਲਾਈ ਤੱਕ ਛੁੱਟੀਆਂ (Holiday announced in Chandigarh) ਦਾ ਐਲਾਨ ਕਰ ਦਿੱਤਾ ਗਿਆ। ਭਾਰੀ ਬਾਰਸ਼ ਕਾਰਨ ਬਣੇ ਹਾਲਾਤਾਂ ਪਿੱਛੋਂ ਇਹ ਫੈਸਲਾ ਲਿਆ ਗਿਆ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ। ਪੰਜਾਬ ਦੇ ਸਿੱਖਿਆ ਮੰਤਰੀ ਨੇ ਇਹ ਐਲਾਨ ਕੀਤਾ ਹੈ।

ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਲਈ 10 ਤੋਂ 14 ਜੁਲਾਈ ਤੱਕ ਅਲਟਰ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਨੇ ਦੁਆਬਾ ਖੇਤਰ ਲਈ ਯੈਲੋ ਅਰਲਟ, ਪੂਰਵ ਮਾਲਵਾ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਜਲੰਧਰ ਆਦਿ ਸ਼ਹਿਰਾਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਤਿੰਨ ਘੰਟੇ ਕਾਫੀ ਅਹਿਮ ਹਨ।

Related Posts