new

ਡੈਬਿਊ ਕਰਦਿਆਂ ਹੀ ਸ਼ਹਿਨਾਜ਼ ਗਿੱਲ ਨੇ ਮੁੰਬਈ ‘ਚ ਖ਼ਰੀਦਿਆ ਆਪਣਾ ਨਵਾਂ ਘਰ

‘ਬਿੱਗ ਬੌਸ’ ਫੇਮ ਸ਼ਹਿਨਾਜ਼ ਗਿੱਲ ਨੇ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨਾਲ ਬਾਲੀਵੁੱਡ ’ਚ ਡੈਬਿਊ ਕੀਤਾ ਹੈ। ਇਸ ’ਚ ਉਨ੍ਹਾਂ ਨੇ ਸਲਮਾਨ ਖ਼ਾਨ ਨਾਲ ਕੰਮ ਕੀਤਾ ਹੈ। ਸ਼ਹਿਨਾਜ਼ ਤੇ ਸਲਮਾਨ ਦੀ ਪਹਿਲੀ ਮੁਲਾਕਾਤ ਸਾਲ 2019 ’ਚ ‘ਬਿੱਗ ਬੌਸ’ ਦੇ ਘਰ ’ਚ ਹੋਈ ਸੀ। ਇਸ ਤੋਂ ਬਾਅਦ ਸ਼ਹਿਨਾਜ਼ ਗਿੱਲ ਸਲਮਾਨ ਖ਼ਾਨ ਦੇ ਕਾਫੀ ਕਰੀਬ […]
Breaking News  Entertainment 
Read More...

Advertisement