NTF Action Against Drugs

ਅੰਮ੍ਰਿਤਸਰ ਵਿੱਚ 80 ਕਰੋੜ ਰੁਪਏ ਦੀ ਹੈਰੋਇਨ ਜ਼ਬਤ: ਨੌਜਵਾਨ ਗ੍ਰਿਫ਼ਤਾਰ, ਡਰੋਨ ਰਾਹੀਂ ਪਾਕਿਸਤਾਨ ਤੋਂ ਆਈ ਖੇਪ

ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਮੁਹਿੰਮ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਨਾਰਕੋਟਿਕਸ ਟਾਸਕ ਫੋਰਸ (ਐਨਟੀਐਫ) ਨੇ ਅੰਮ੍ਰਿਤਸਰ ਦੇ ਛੇਹਰਟਾ ਖੇਤਰ ਵਿੱਚ ਇੱਕ ਨੌਜਵਾਨ ਨੂੰ 15 ਕਿਲੋ 400 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜ਼ਬਤ ਕੀਤੀ ਗਈ ਹੈਰੋਇਨ...
Punjab  Breaking News 
Read More...

Advertisement