O.P. D. Services stopped

ਪੰਜਾਬ ਭਰ ’ਚ ਓ. ਪੀ. ਡੀ. ਸੇਵਾਵਾਂ ਠੱਪ, ਰਾਜਿੰਦਰਾ ਹਸਪਤਾਲ ਵੀ ਪੂਰੀ ਤਰ੍ਹਾਂ ਬੰਦ

Across Punjab O.P. D. Services stopped ਪਟਿਆਲਾ ਜ਼ਿਲ੍ਹੇ ਸਮੇਤ ਪੰਜਾਬ ਭਰ ਵਿਚ ਪ੍ਰਮੁੱਖ ਸਿਹਤ ਸੰਸਥਾਵਾਂ ਵਿਚ ਓ. ਪੀ. ਡੀ. ਸੇਵਾਵਾਂ ਠੱਪ ਰਹੀਆਂ। ਜ਼ਿਲ੍ਹੇ ਵਿਚ ਸਰਕਾਰੀ ਰਾਜਿੰਦਰਾ ਹਸਪਤਾਲ, ਜ਼ਿਲ੍ਹਾ ਪੱਧਰੀ ਮਾਤਾ ਕੌਸ਼ਲਿਆ ਹਸਪਤਾਲ, ਆਮ ਆਦਮੀ ਕਲੀਨਿਕਾਂ, ਡਿਸਪੈਂਸਰੀਆਂ, ਕਮਿਊਨਿਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰਾਂ ਆਦਿ ਵਿਚ ਓ. ਪੀ. ਡੀ. ਸੇਵਾਵਾਂ ਅੱਜ ਮੁਕੰਮਲ ਤੌਰ ’ਤੇ ਠੱਪ ਰਹੀਆਂ ਜਿਸ […]
Punjab  Breaking News 
Read More...

Advertisement