obeisance

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ, ਮੰਦਰ ਦੀ ਕਾਇਆਕਲਪ ਸਬੰਧੀ ਯੋਜਨਾ ਦਾ ਕੀਤਾ ਐਲਾਨ

ਪਟਿਆਲਾ, 25 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।ਪੱਤਰਕਾਰਾਂ ਨਾਲ ਗੱਲਬਾਤ...
Punjab 
Read More...

ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

 Congregants came to pay obeisanceਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ। ਇਥੇ ਇਹ ਦੱਸਣਯੋਗ ਹੈ ਕਿ ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿੱਤਰ ਅਸਥਾਨ ਹੈ, ਜਿਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ […]
Punjab 
Read More...

 ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਨੀਤਾ ਅੰਬਾਨੀ

Nita Ambani bowed downਰਿਲਾਇੰਸ ਗਰੁੱਪ ਦੇ ਮਾਲਕ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ (Nita Ambani) IPL 2023 ਵਿੱਚ ਮੁੰਬਈ ਇੰਡੀਅਨਜ਼ (MI) ਦੀ ਜਿੱਤ ਲਈ ਪ੍ਰਾਰਥਨਾ ਕਰਨ ਲਈ ਬੁੱਧਵਾਰ ਦੇਰ ਰਾਤ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ।Nita Ambani bowed downਇਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਮੁੰਬਈ ਇੰਡੀਅਨਜ਼ ਟੀਮ ਦੀ ਜਿੱਤ ਲਈ ਅਰਦਾਸ ਕੀਤੀ। also read […]
Punjab  National 
Read More...

Advertisement