On the spot Challan

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ , ਹੁਣ ਪੈਟ੍ਰੋਲ ਪੰਪ ‘ਤੇ ਹੀ ਭਰਨਾ ਪਵੇਗਾ 10,000 ਦਾ ਜ਼ੁਰਮਾਨਾ

On the spot Challan ਦੇਸ਼ ਭਰ ਵਿੱਚ ਵਾਹਨ ਨਿਯਮਾਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਇਸ ਦੌਰਾਨ ਇੱਕ ਹੋਰ ਨਿਯਮ ਪੂਰੇ ਦੇਸ਼ ਵਿੱਚ ਲਾਗੂ ਹੋਣ ਜਾ ਰਿਹਾ ਹੈ। ਇਸ ਤਹਿਤ ਹੁਣ ਪੈਟਰੋਲ ਪੰਪਾਂ ‘ਤੇ ਚਲਾਨ ਜਾਰੀ ਕੀਤਾ ਜਾਵੇਗਾ। ਹਾਲਾਂਕਿ ਇਹ ਨਿਯਮ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਲਾਗੂ ਹੋ ਗਿਆ ਹੈ, […]
National 
Read More...

Advertisement