ONE YEAR AGAINST DRUGS

ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ; 1221 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 26.72 ਕਰੋੜ ਰੁਪਏ ਦੀ ਕੀਮਤ ਦੀਆਂ 66 ਜਾਇਦਾਦਾਂ ਜ਼ਬਤ ਪੁਲਿਸ ਟੀਮਾਂ ਵੱਲੋਂ 5 ਜੁਲਾਈ, 2022 ਤੋਂ ਹੁਣ ਤੱਕ 12.33 ਕਰੋੜ ਰੁਪਏ ਦੀ ਡਰੱਗ ਮਨੀ, 797 ਕਿਲੋ ਅਫੀਮ, 902 ਕਿਲੋ ਗਾਂਜਾ, 375 ਕੁਇੰਟਲ ਭੁੱਕੀ ਅਤੇ 65.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ  ਐਨ.ਡੀ.ਪੀ.ਐਸ. ਐਕਟ ਦੇ […]
Punjab  Breaking News 
Read More...

Advertisement