Online admission registration continues

ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ 'ਚ ਆਨਲਾਈਨ ਦਾਖਲਾ ਰਜਿਸਟਰੇਸ਼ਨ ਜਾਰੀ

ਲੁਧਿਆਣਾ, 10 ਜੁਲਾਈ (ਸੁਖਦੀਪ ਸਿੰਘ ਗਿੱਲ )- ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਸਥਾਨਕ ਰਿਸ਼ੀ ਨਗਰ, ਨੇੜੇ ਛੋਟੀ ਹੈਬੋਵਾਲ ਸਥਿਤ ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਰਾਂਹੀ...
Education 
Read More...

Advertisement