paddy season power supply

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਰੋਜਾਨਾ ਨਿਰਵਿਘਨ 8 ਘੰਟੇ ਅਤੇ ਘਰੇਲੂ ਖਪਤਕਾਰਾਂ ਲਈ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ: ਹਰਭਜਨ ਸਿੰਘ ਈ.ਟੀ.ਓ

ਪੀ.ਐਸ.ਪੀ.ਸੀ.ਐਲ 14150 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੀ ਸਥਿਤੀ ਵਿੱਚ, ਲੋੜ ਪੈਣ ‘ਤੇ 15350 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋਵੇਗਾ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਇਸ ਸਾਲ ਕੋਈ ਘਟਨਾ ਨਹੀਂ ਵਾਪਰੀ ਬਿਜਲੀ ਮੰਤਰੀ ਨੇ ਝੋਨੇ ਦੇ ਸੀਜ਼ਨ ਲਈ ਬਿਜਲੀ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 14 ਜੂਨ 24×7 […]
Punjab 
Read More...

Advertisement