PAKISTANIDORN

ਅੰਮ੍ਰਿਤਸਰ ‘ਚ ਲਗਾਤਾਰ ਤੀਜੇ ਦਿਨ ਡਰੋਨ ਦੀ ਐਂਟਰੀ, ਬਾਰਡਰ ‘ਤੇ ਸੁੱਟੀ 5 ਕਿਲੋ ਹੈਰੋਇਨ, ਬੀਐਸਐਫ ਨੇ ਸ਼ੁਰੂ ਕੀਤਾ ਸਰਚ ਆਪਰੇਸ਼ਨ

ਪਾਕਿਸਤਾਨੀ ਡਰੋਨ ਲਗਾਤਾਰ ਤੀਜੇ ਦਿਨ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਦਾਖ਼ਲ ਹੋਇਆ। 10 ਦਿਨਾਂ ਵਿੱਚ ਇਹ 11ਵੀਂ ਕੋਸ਼ਿਸ਼ ਹੈ, ਜਦੋਂ ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦ ਪਾਰ ਕੀਤੀ ਹੈ। ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਡਰੋਨ ਦਾ ਪਤਾ ਲਗਾ ਕੇ ਤਲਾਸ਼ੀ ਮੁਹਿੰਮ ਚਲਾਈ ਤੇ ਖੇਤਾਂ ‘ਚ ਸੁੱਟੀ ਗਈ 38 ਕਰੋੜ ਰੁਪਏ ਦੀ ਹੈਰੋਇਨ ਨੂੰ […]
Punjab  Breaking News 
Read More...

Advertisement