Panch Oath Ceremony

83 ਹਜ਼ਾਰ ਨਵੇਂ ਚੁਣੇ ਪੰਚ ਅੱਜ ਚੁੱਕਣਗੇ ਸਹੁੰ , CM ਮਾਨ ‘ਤੇ ਵਿਧਾਨ ਸਭਾ ਸਪੀਕਰ ਸਮੇਤ 16 ਮੰਤਰੀ ਕਰਨਗੇ ਸ਼ਿਰਕਤ

Panch Oath Ceremony  ਅੱਜ ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ 16 ਮੰਤਰੀ ਸ਼ਿਰਕਤ ਕਰਨਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ […]
Punjab  Breaking News 
Read More...

Advertisement