Panchayat Election Punjab

ਪੰਜਾਬ ‘ਚ ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਉਮੀਦਵਾਰਾਂ ਦੇ ਕਾਗ਼ਜ਼ ਰੱਦ

Panchayat Election Punjab ਪੰਜਾਬ ਦੀਆਂ ਪੰਚਾਇਤ ਚੋਣਾਂ ਦਾ ਮਾਹੌਲ ਗਰਮਾਇਆ ਹੋਇਆ ਹੈ। ਵਿਰੋਧੀ ਧਿਰਾਂ ਵੱਲੋਂ ਧੱਕੇਸ਼ਾਹੀ ਦੇ ਇਲਜ਼ਾਮਾਂ ਵਿਚਾਲੇ ਹੁਣ ਵੱਡੀ ਖਬਰ ਆਈ ਹੈ। ਸਰਪੰਚ ਬਣਨ ਦੇ 3,683 ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋ ਗਏ ਹਨ, ਜਦੋਂਕਿ ਪੰਚ ਬਣਨ ਦੇ 11,734 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋਈਆਂ ਹਨ। ਦੱਸ ਦਈਏ ਕਿ ਜਿਨ੍ਹਾਂ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਏ […]
Punjab  Breaking News 
Read More...

Advertisement