Paraquat' to ripe the moong crop

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ

ਚੰਡੀਗੜ੍ਹ, 3 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ ਕੀਤੀ ਹੈ। ਸ. ਸੰਧਵਾਂ ਨੇ ਕਿਸਾਨਾਂ ਵੱਲੋਂ ਖ਼ਤਰਨਾਕ ਕੈਮੀਕਲ ਵਰਤਣ ਦੇ ਰੁਝਾਨ ਸਬੰਧੀ ਚਿੰਤਾ ਜ਼ਾਹਰ ਕਿਹਾ ਹੈ ਕਿ ਅੱਜ ਦੇ ਦੌਰ ਵਿੱਚ ਖੇਤੀ ਉਤਪਾਦਨ ਲਈ ਵੱਖ-ਵੱਖ […]
Punjab 
Read More...

Advertisement