Patiala Court verdict

Simarjit Singh Bains sentenced- ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੀ ਸਜ਼ਾ ਸੁਣਾਈ

ਪਟਿਆਲਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦਿਆਂ 1 ਸਾਲ ਦੀ ਸਜ਼ਾ ਸੁਣਾਈ ਹੈ।
Punjab 
Read More...

Advertisement