patiala latest news

ਡੀ.ਸੀ. ਵੱਲੋਂ ਜ਼ਿਲ੍ਹੇ ਅੰਦਰ ਠੋਸ ਰਹਿੰਦ-ਖੂੰਹਦ ਜਾਂ ਕੂੜੇ ਕਰਕਟ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਖੁੱਲ੍ਹੇ 'ਚ ਸੜਨ ਤੋਂ ਰੋਕਣਾ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼

ਪਟਿਆਲਾ, 30 ਅਪ੍ਰੈਲ: (ਮਾਲਕ ਸਿੰਘ ਘੁੰਮਣ) ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਗਰ ਨਿਗਮ, ਨਗਰ ਕੌਂਸਲਾਂ, ਨਗਰ ਪੰਚਾਇਤਾਂ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਐਨ.ਜੀ.ਟੀ. ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ...
Punjab  Agriculture 
Read More...

Advertisement